Isaiah 37:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਸੱਚ ਹੈ ਯਹੋਵਾਹ ਜੀ। ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਸਾਰੀਆਂ ਕੌਮਾਂ ਨੂੰ ਜ਼ਰੂਰ ਤਬਾਹ ਕੀਤਾ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਹੋਵਾਹ, ਸੱਚ ਮੁੱਚ ਅੱਸ਼ੂਰ ਦੇ ਪਾਤਸ਼ਾਹਾਂ ਨੇ ਸਾਰੀਆਂ ਕੌਮਾਂ ਨੂੰ ਅਤੇ ਓਹਨਾਂ ਦਿਆਂ ਦੇਸਾਂ ਨੂੰ ਨਾਸ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਹੋਵਾਹ, ਸੱਚ-ਮੁੱਚ ਅੱਸ਼ੂਰ ਦੇ ਰਾਜਿਆਂ ਨੇ ਸਾਰੀਆਂ ਕੌਮਾਂ ਨੂੰ ਅਤੇ ਉਹਨਾਂ ਦੇ ਦੇਸਾਂ ਨੂੰ ਨਾਸ ਕੀਤਾ ਹੈ