Isaiah 37:19 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅੱਸ਼ੂਰ ਦੇ ਰਾਜਿਆਂ ਨੇ ਉਨ੍ਹਾਂ ਕੌਮਾਂ ਦੇ ਦੇਵਤਿਆਂ ਨੂੰ ਸਾੜ ਦਿੱਤਾ ਹੈ। ਪਰ ਉਹ ਅਸਲੀ ਦੇਵਤੇ ਨਹੀਂ ਸਨ। ਉਹ ਸਿਰਫ਼ ਲੱਕੜੀ ਅਤੇ ਪੱਥਰ ਦੇ ਬੁੱਤ ਹੀ ਸਨ ਜਿਹੜੇ ਬੰਦਿਆਂ ਨੇ ਬਣਾਏ ਸਨ। ਇਸੇ ਲਈ ਅੱਸ਼ੂਰ ਦਾ ਰਾਜਾ ਉਨ੍ਹਾਂ ਨੂੰ ਤਬਾਹ ਕਰ ਸੱਕਿਆ!
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹਨਾਂ ਨੇ ਉਨ੍ਹਾਂ ਦੇ ਦਿਓਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਓਹ ਦਿਓਤੇ ਵੀ ਨਹੀਂ ਸਨ ਪਰ ਆਦਮੀ ਦੀ ਦਸਤਕਾਰੀ, ਲੱਕੜੀ ਅਰ ਪੱਥਰ ਸਨ, ਸੋ ਓਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹਨਾਂ ਨੇ ਉਨ੍ਹਾਂ ਦੇ ਦੇਵਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਉਹ ਦੇਵਤੇ ਨਹੀਂ ਸਨ ਸਗੋਂ ਮਨੁੱਖਾਂ ਦੇ ਹੱਥਾਂ ਦੀ ਕਾਰੀਗਰੀ, ਲੱਕੜੀ ਅਤੇ ਪੱਥਰ ਸਨ, ਇਸ ਲਈ ਉਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ।