Isaiah 37:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੇ ਮਹਿਲਾਂ ਦੇ ਪ੍ਰਬੰਧਕ ਅਲਯਾਕੀਮ, ਸ਼ਾਹੀ ਸੱਕੱਤਰ ਸ਼ਬਨਾ ਅਤੇ ਜਾਜਕਾਂ ਦੇ ਆਗੂਆਂ ਨੂੰ ਅਮੋਸ ਦੇ ਪੁੱਤਰ ਨਬੀ ਯਸਾਯਾਹ ਵੱਲ ਭੇਜਿਆ। ਉਨ੍ਹਾਂ ਨੇ ਅਜਿਹੇ ਖਾਸ ਕੱਪੜੇ ਪਹਿਨੇ ਹੋਏ ਸਨ ਜਿਹੜੇ ਦਰਸਾਉਂਦੇ ਸਨ ਕਿ ਉਹ ਉਦਾਸ ਅਤੇ ਦੁੱਖ੍ਖੀ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਲਯਾਕੀਮ ਨੂੰ ਜਿਹੜਾ ਮਹਿਲ ਉੱਤੇ ਸੀ ਅਰ ਸ਼ਬਨਾ ਮੁਨੀਮ ਨੂੰ ਅਰ ਜਾਜਕਾਂ ਦੇ ਬਜ਼ੁਰਗਾਂ ਨੂੰ ਟਾਟ ਪੁਆ ਕੇ ਆਮੋਸ ਦੇ ਪੁੱਤ੍ਰ ਯਸਾਯਾਹ ਨਬੀ ਕੋਲ ਘੱਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਅਲਯਾਕੀਮ ਨੂੰ ਜਿਹੜਾ ਮਹਿਲ ਦਾ ਪ੍ਰਬੰਧਕ ਸੀ, ਸ਼ਬਨਾ ਮੁਨੀਮ ਨੂੰ ਅਤੇ ਜਾਜਕਾਂ ਦੇ ਬਜ਼ੁਰਗਾਂ ਨੂੰ ਤੱਪੜ ਪੁਆ ਕੇ ਆਮੋਸ ਦੇ ਪੁੱਤਰ ਯਸਾਯਾਹ ਨਬੀ ਕੋਲ ਭੇਜਿਆ।