Isaiah 37:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੰਦੇਸ਼ ਘਲਿਆ। ਯ੍ਯਸਾਯਾਹ ਨੇ ਆਖਿਆ, “ਇਸਰਾਏਲ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਤੁਸੀਂ ਮੇਰੇ ਅੱਗੇ ਅੱਸ਼ੂਰ ਦੇ ਰਾਜੇ ਸਨਹੇਰੀਬ ਵੱਲੋਂ ਆਏ ਸੰਦੇਸ਼ ਬਾਰੇ ਪ੍ਰਾਰਥਨਾ ਕੀਤੀ। ਮੈਂ ਤੁਹਾਡੀ ਪ੍ਰਾਰਥਨਾ ਸੁਣ ਲਈ ਹੈ।’
Punjabi Bible 2016 - ਪਵਿੱਤਰ ਬਾਈਬਲ O.V.
ਤਦ ਆਮੋਸ ਦੇ ਪੁੱਤ੍ਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਏਹ ਅਖਵਾ ਘੱਲਿਆ ਕਿ ਯਹੋਵਾਹ ਇਸਰਾਏਲ ਪਰਮੇਸ਼ੁਰ ਐਉਂ ਆਖਦਾ ਹੈ, ਏਸ ਲਈ ਕਿ ਤੈਂ ਅੱਸ਼ੂਰ ਦੇ ਪਾਤਸ਼ਾਹ ਸਨਹੇਰੀਬ ਦੇ ਵਿਖੇ ਮੈਥੋਂ ਪ੍ਰਾਰਥਨਾ ਕੀਤੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਆਮੋਸ ਦੇ ਪੁੱਤਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਇਸ ਲਈ ਕਿ ਤੂੰ ਅੱਸ਼ੂਰ ਦੇ ਰਾਜੇ ਸਨਹੇਰੀਬ ਦੇ ਵਿਖੇ ਮੇਰੇ ਅੱਗੇ ਪ੍ਰਾਰਥਨਾ ਕੀਤੀ ਹੈ,