Isaiah 37:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਤੂੰ ਕਿਸਦੀ ਬੇਅਦਬੀ ਕੀਤੀ ਅਤੇ ਕਿਸਦਾ ਮਜ਼ਾਕ ਉਡਾਇਆ ਸੀ? ਤੂੰ ਕਿਸਦੇ ਖਿਲਾਫ਼ ਬੋਲਿਆ ਸੀ? ਤੂੰ ਇਸਰਾਏਲ ਦੇ ਪਵਿੱਤਰ ਪੁਰੱਖ ਦੇ ਵਿਰੁੱਧ ਸੀ! ਤੂੰ ਉਸ ਤੋਂ ਬਿਹਤਰ ਹੋਣ ਦਾ ਵਿਖਾਵਾ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤੈਂ ਕਿਹ ਨੂੰ ਬੋਲੀਆਂ ਮਾਰੀਆਂ, ਅਤੇ ਕਿਹ ਨੂੰ ਕੁਫਰ ਬਕਿਆ? ਤੈਂ ਕਿਹ ਦੇ ਵਿਰੁੱਧ ਅਵਾਜ਼ ਉੱਚੀ ਕੀਤੀ, ਅਤੇ ਆਪਣੀਆਂ ਅੱਖੀਆਂ ਉਤਾਹਾਂ ਚੁੱਕੀਆਂ? ਇਸਰਾਏਲ ਦੇ ਪਵਿੱਤਰ ਪੁਰਖ ਦੇ ਵਿਰੁੱਧ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੂੰ ਕਿਸਨੂੰ ਬੋਲੀਆਂ ਮਾਰੀਆਂ, ਅਤੇ ਕਿਸ ਦੇ ਵਿਰੁੱਧ ਕੁਫ਼ਰ ਬਕਿਆ ਹੈ? ਤੂੰ ਕਿਸ ਦੇ ਵਿਰੁੱਧ ਆਪਣੀ ਅਵਾਜ਼ ਉੱਚੀ ਕੀਤੀ, ਅਤੇ ਘਮੰਡ ਨਾਲ ਆਪਣੀਆਂ ਅੱਖਾਂ ਉਤਾਹਾਂ ਚੁੱਕੀਆਂ? ਇਸਰਾਏਲ ਦੇ ਪਵਿੱਤਰ ਪਰਮੇਸ਼ੁਰ ਦੇ ਵਿਰੁੱਧ!