Isaiah 37:27 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਹਿਰ ਦੇ ਲੋਕਾਂ ਕੋਲ ਕੋਈ ਸ਼ਕਤੀ ਨਹੀਂ ਸੀ। ਉਹ ਲੋਕ ਡਰੇ ਹੋਏ ਅਤੇ ਘਬਰਾੇ ਹੋਏ ਸਨ। ਉਹ ਕੱਟੇ ਜਾਣ ਵਾਲੇ ਸਨ ਖੇਤਾਂ ਦੇ ਘਾਹ ਵਾਂਗ। ਉਹ ਘਰਾਂ ਦੀਆਂ ਛੱਤਾਂ ਉੱਤੇ ਉੱਗੇ ਘਾਹ ਵਾਂਗ ਸਨ। ਵੱਧਣ ਫ਼ੁੱਲਣ ਤੋਂ ਪਹਿਲਾਂ ਹੀ ਮਰ ਜਾਂਦਾ ਹੈ ਜਿਹੜਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਓਹਨਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਾਬਰ ਗਏ ਅਰ ਬੇਕਲ ਕੀਤੇ ਗਏ, ਉਹ ਖੇਤ ਦਾ ਸਾਗ ਪੱਤ ਅਤੇ ਹਰੀ ਅੰਗੂਰੀ, ਅਤੇ ਛੱਤ ਉੱਤੇ ਦੇ ਘਾਹ ਅਰ ਉਸ ਅੰਨ ਵਾਂਙੁ ਹੋ ਗਏ, ਜੋ ਉੱਗਣੋਂ ਅਗੇਤਰਾ ਹੀ ਸੁੱਕ ਜਾਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਉਹਨਾਂ ਦੇ ਨਿਵਾਸੀ ਨਿਰਬਲ ਹੋਣ ਕਰਕੇ ਘਬਰਾ ਗਏ ਅਤੇ ਸ਼ਰਮਿੰਦੇ ਹੋਏ, ਉਹ ਖੇਤ ਦੇ ਸਾਗ ਪੱਤ ਅਤੇ ਹਰੀ ਅੰਗੂਰੀ, ਛੱਤ ਉੱਤੇ ਦੇ ਘਾਹ ਅਤੇ ਉਸ ਅੰਨ ਵਾਂਗੂੰ ਹੋ ਗਏ ਜੋ ਉੱਗਣ ਤੋਂ ਪਹਿਲਾਂ ਹੀ ਸੁੱਕ ਜਾਵੇ।