Isaiah 37:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਤੇਰੀਆਂ ਸਾਰੀਆਂ ਲੜਾਈਆਂ ਦਾ ਪਤਾ ਹੈ। ਮੈਂ ਜਾਣਦਾ ਤੂੰ ਕਦੋਂ ਅਰਾਮ ਕਰਦਾ ਸੈਂ। ਮੈਂ ਜਾਣਦਾ ਜਦੋਂ ਤੂੰ ਜੰਗ ਕਰਨ ਜਾਂਦਾ ਸੀ। ਮੈਂ ਜਾਣਦਾ ਜਦੋਂ ਤੂੰ ਯੁੱਧ ਤੋਂ ਮਗਰੋਂ, ਘਰ ਪਰਤਦਾ ਸੀ। ਮੈਂ ਇਹ ਵੀ ਜਾਣਦਾ ਤੂੰ ਕਦੋਂ ਮੇਰੇ ਕੋਲੋਂ ਉਪਰਾਮ ਹੁੰਦਾ ਸੈਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਮੈਂ ਤੇਰਾ ਬੈਠਣਾ, ਤੇਰਾ ਅੰਦਰ ਬਾਹਰ ਆਉਣਾ ਜਾਣਾ, ਅਰ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਮੈਂ ਤੇਰਾ ਬੈਠਣਾ, ਤੇਰਾ ਅੰਦਰ-ਬਾਹਰ ਆਉਣਾ ਜਾਣਾ, ਅਤੇ ਤੇਰਾ ਮੇਰੇ ਉੱਤੇ ਖਿਝਣਾ ਜਾਣਦਾ ਹਾਂ।