Isaiah 37:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਾਂ, ਤੂੰ ਉਪਰਾਮ ਮੇਰੇ ਕੋਲੋਂ ਸੈਂ। ਮੈਂ ਤੇਰੀਆਂ ਬੇ-ਅਦਬ ਗੁਮਾਨੀ ਗੱਲਾਂ ਸੁਣੀਆਂ ਹਨ। ਇਸ ਲਈ ਮੈਂ ਤੇਰੇ ਨੱਕ ਵਿੱਚ ਨੱਬ ਪਾਵਾਂਗਾ। ਅਤੇ ਮੈਂ ਤੇਰੇ ਮੂੰਹ ਅੰਦਰ ਲਗਾਮ ਪਾਵਾਂਗਾ। ਤੇ ਫ਼ੇਰ ਮੈਂ ਤੈਨੂੰ ਭੁਆਟਣੀਆਂ ਦੇਵਾਂਗਾ ਤੇ ਤੈਨੂੰ ਓਸ ਰਾਹ ਵਾਪਸ ਭੇਜ ਦੇਵਾਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ, ਅਰ ਤੇਰਾ ਘੁਮੰਡ ਮੇਰੇ ਕੰਨੀਂ ਪਹੁੰਚਾ ਹੈ, ਸੋ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਰ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਰ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਕਿ ਤੇਰਾ ਮੇਰੇ ਉੱਤੇ ਖਿਝਣਾ ਅਤੇ ਤੇਰਾ ਰੌਲ਼ਾ ਮੇਰੇ ਕੰਨਾਂ ਤੱਕ ਪਹੁੰਚਿਆ ਹੈ, ਇਸ ਲਈ ਮੈਂ ਆਪਣੀ ਨਕੇਲ ਤੇਰੇ ਨੱਕ ਵਿੱਚ, ਅਤੇ ਆਪਣੀ ਲਗਾਮ ਤੇਰੇ ਮੂੰਹ ਵਿੱਚ ਪਾਵਾਂਗਾ, ਅਤੇ ਜਿਹੜੇ ਰਾਹ ਤੂੰ ਆਇਆ, ਉਸੇ ਰਾਹ ਤੈਨੂੰ ਪਿਛਾਹਾਂ ਮੋੜ ਦਿਆਂਗਾ।