Isaiah 37:31 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਹੂਦਾਹ ਦੇ ਪਰਿਵਾਰ ਦਾ ਅਵਸ਼ੇਸ਼ ਫ਼ਿਰ ਤੋਂ ਵੱਧਣਾ ਸ਼ੁਰੂ ਕਰੇਗਾ। ਇਹ ਲੋਕ ਉਨ੍ਹਾਂ ਪੌਦਿਆਂ ਵਰਗੇ ਹੋਣਗੇ। ਜਿਹੜੇ ਆਪਣੀਆਂ ਜਢ਼ਾਂ ਧਰਤੀ ਵਿੱਚ ਡੂੰਘੀਆਂ ਲਾ ਦਿੰਦੇ ਹਨ ਅਤੇ ਧਰਤੀ ਦੇ ਉੱਪਰ ਫ਼ਲ ਪੈਦਾ ਕਰਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਓਹ ਭਗੌੜੇ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚ ਰਹੇ ਹਨ, ਹੇਠਾਂ ਨੂੰ ਜੜ ਫੜ ਕੇ ਉਤਾਹਾਂ ਨੂੰ ਫਲਣਗੇ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਲੋਕ ਜੋ ਯਹੂਦਾਹ ਦੇ ਘਰਾਣੇ ਵਿੱਚੋਂ ਬਚੇ ਹੋਏ ਹਨ, ਹੇਠਾਂ ਨੂੰ ਜੜ੍ਹ ਫੜ੍ਹ ਕੇ ਉਤਾਹਾਂ ਨੂੰ ਫਲਣਗੇ,