Isaiah 37:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੁਝ ਲੋਕ ਜੋ ਜਿਉਂਦੇ ਬਚ ਜਾਣਗੇ ਯਰੂਸ਼ਲਮ ਤੋਂ ਬਾਹਰ ਜਾਣਗੇ। ਅਤੇ ਕੁਝ ਬਚੇ ਹੋਏ ਸਿਯੋਕ ਪਰਬਤ ਤੋਂ ਬਾਹਰ ਆਉਣਗੇ।” ਯਹੋਵਾਹ ਸਰਬ-ਸ਼ਕਤੀਮਾਨ ਦਾ ਮਜ਼ਬੂਤ ਪਿਆਰ ਇੰਝ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ, ਅਰ ਬਚੇ ਖੁਚੇ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ, ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇੱਕ ਬਕੀਆ ਯਰੂਸ਼ਲਮ ਵਿੱਚੋਂ, ਅਤੇ ਬਚੇ ਹੋਏ ਸੀਯੋਨ ਪਰਬਤ ਵਿੱਚੋਂ ਨਿੱਕਲਣਗੇ, ਸੈਨਾਂ ਦੇ ਯਹੋਵਾਹ ਦੀ ਅਣਖ ਇਹ ਕਰੇਗੀ।