Isaiah 37:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਰਾਜੇ ਹਿਜ਼ਕੀਯਾਹ ਦੇ ਅਧਿਕਾਰੀ ਯਸਾਯਾਹ ਵੱਲ ਗਏ। ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਾਲਿਕ ਹਿਜ਼ਕੀਯਾਹ ਨੂੰ ਇਹ ਸੰਦੇਸ਼ ਦਿਓ: ਯਹੋਵਾਹ ਆਖਦਾ ਹੈ, ‘ਉਨ੍ਹਾਂ ਗੱਲਾਂ ਤੋਂ ਨਾ ਡਰੋ ਜਿਹੜੀਆਂ ਤੁਸੀਂ ਕਮਾਂਡਰਾਂ ਤੋਂ ਸੁਣੀਆਂ ਹਨ! ਉਨ੍ਹਾਂ ਮੰਦੀਆਂ ਗੱਲਾਂ ਉੱਤੇ ਯਕੀਨ ਨਾ ਕਰੋ ਜਿਹੜੀਆਂ ਅੱਸ਼ੂਰ ਦੇ ਰਾਜੇ ਦੇ ਉਨ੍ਹਾਂ “ਮੁੰਡਿਆਂ” ਨੇ ਮੇਰੇ ਬਾਰੇ ਆਖੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹਿਜ਼ਕੀਯਾਹ ਪਾਤਸ਼ਾਹ ਦੇ ਟਹਿਲੂਏ ਯਸਾਯਾਹ ਕੋਲ ਆਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਹਿਜ਼ਕੀਯਾਹ ਰਾਜਾ ਦੇ ਕਰਮਚਾਰੀ ਯਸਾਯਾਹ ਦੇ ਕੋਲ ਆਏ