Isaiah 37:6 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ ਭਈ ਤੁਸੀਂ ਆਪਣੇ ਸੁਆਮੀ ਨੂੰ ਐਉਂ ਆਖਿਓ ਕਿ ਯਹੋਵਾਹ ਏਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੈਂ ਸੁਣੀਆਂ ਹਨ ਨਾ ਡਰੀਂ ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਪਾਤਸ਼ਾਹ ਦੇ ਜੁਆਨਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਯਸਾਯਾਹ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਆਪਣੇ ਸੁਆਮੀ ਨੂੰ ਇਹ ਆਖਿਓ ਕਿ ਯਹੋਵਾਹ ਇਹ ਆਖਦਾ ਹੈ, ਤੂੰ ਉਨ੍ਹਾਂ ਗੱਲਾਂ ਤੋਂ ਜਿਹੜੀਆਂ ਤੂੰ ਸੁਣੀਆਂ ਹਨ, ਜਿਨ੍ਹਾਂ ਦੇ ਨਾਲ ਅੱਸ਼ੂਰ ਦੇ ਰਾਜੇ ਦੇ ਸੇਵਕਾਂ ਨੇ ਮੇਰੇ ਵਿਰੁੱਧ ਕੁਫ਼ਰ ਬਕਿਆ ਹੈ, ਨਾ ਡਰੀਂ।