Isaiah 37:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੇਖੋ, ਮੈਂ ਅੱਸ਼ੂਰ ਦੇ ਖਿਲਾਫ਼ ਇੱਕ ਆਤਮਾ ਨੂੰ ਭੇਜਾਂਗਾ ਅੱਸ਼ੂਰ ਦਾ ਰਾਜਾ ਆਪਣੇ ਦੇਸ਼ ਉੱਤੇ ਮੰਡਲਾਉਂਦੇ ਖਤਰੇ ਬਾਰੇ ਇੱਕ ਚੇਤਾਵਨੀ ਪ੍ਰਾਪਤ ਕਰੇਗਾ। ਇਸ ਲਈ ਉਹ ਆਪਣੇ ਦੇਸ਼ ਨੂੰ ਪਰਤ ਜਾਵੇਗਾ। ਉਸ ਸਮੇਂ ਮੈਂ ਉਸ ਨੂੰ ਉਸ ਦੇ ਆਪਣੇ ਦੇਸ਼ ਅੰਦਰ ਤਲਵਾਰ ਨਾਲ ਮਾਰ ਦਿਆਂਗਾ।’”
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੈਂ ਉਹ ਦੇ ਵਿੱਚ ਇੱਕ ਅਜੇਹੀ ਰੂਹ ਪਾਵਾਂਗਾ ਭਈ ਉਹ ਅਵਾਈ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਹ ਦੇ ਦੇਸ ਵਿੱਚ ਤਲਵਾਰ ਨਾਲ ਡੇਗ ਦਿਆਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਉਹ ਦੇ ਵਿੱਚ ਇੱਕ ਅਜਿਹੀ ਰੂਹ ਪਾਵਾਂਗਾ ਕਿ ਉਹ ਕੁਝ ਅਫ਼ਵਾਹ ਸੁਣ ਕੇ ਆਪਣੇ ਦੇਸ ਨੂੰ ਮੁੜ ਜਾਵੇਗਾ ਅਤੇ ਮੈਂ ਉਹ ਨੂੰ ਉਸੇ ਦੇ ਦੇਸ ਵਿੱਚ ਤਲਵਾਰ ਨਾਲ ਮਰਵਾ ਦਿਆਂਗਾ।