Isaiah 37:9 — Compare Translations

2 translations compared side by side

Punjabi Bible 2016 - ਪਵਿੱਤਰ ਬਾਈਬਲ O.V.
ਜਦ ਉਹ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਭਈ ਉਹ ਤੇਰੇ ਨਾਲ ਲੜਨ ਨੂੰ ਨਿੱਕਲਿਆ ਹੈ ਤਾਂ ਉਹ ਨੇ ਏਹ ਸੁਣ ਕੇ ਹਿਜ਼ਕੀਯਾਹ ਵੱਲ ਹਲਕਾਰੇ ਘੱਲੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਸ ਨੇ ਕੂਸ਼ ਦੇ ਰਾਜੇ ਤਿਰਹਾਕਾਹ ਦੇ ਵਿਖੇ ਇਹ ਸੁਣਿਆ ਕਿ ਉਹ ਉਸ ਦੇ ਨਾਲ ਲੜਨ ਨੂੰ ਨਿੱਕਲਿਆ ਹੈ, ਤਾਂ ਉਸ ਨੇ ਇਹ ਸੁਣ ਕੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ,