Isaiah 38:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਆਪਣੇ-ਆਪ ਨੂੰ ਆਖਿਆ ਕਿ ਮੈਂ ਬਿਰਧ ਅਵਸਥਾ ਤੱਕ ਜੀਆਂਗਾ। ਪਰ ਫ਼ੇਰ ਮੇਰਾ ਵੇਲਾ ਸੀ ਸ਼ਿਓਲ ਦੇ ਦਰਾਂ ਵਿੱਚ ਜਾਣ ਦਾ। ਹੁਣ ਮੈਂ ਆਪਣਾ ਸਾਰਾ ਸਮਾਂ ਓੱਥੇ ਹੀ ਗੁਜ਼ਾਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਵਾਂਗਾ, ਮੈਂ ਆਪਣੇ ਵਰਿਹਾਂ ਦੇ ਬਕੀਏ ਤੋਂ ਰਹਿ ਗਿਆ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਖਿਆ ਸੀ ਕਿ ਮੈਂ ਆਪਣੀ ਅੱਧੀ ਉਮਰ ਵਿੱਚ ਹੀ ਪਤਾਲ ਦੇ ਫਾਟਕਾਂ ਵਿੱਚ ਚੱਲਿਆ ਜਾਂਵਾਂਗਾ, ਕਿਉਂਕਿ ਮੇਰੇ ਰਹਿੰਦੇ ਸਾਲ ਖੋਹ ਲਏ ਗਏ ਹਨ।