Isaiah 38:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਆਖਿਆ, “ਮੈਂ ਯਹੋਵਾਹ ਯਾਹ ਨੂੰ ਜਿਉਂਦਿਆਂ ਦੀ ਦੁਨੀਆਂ ਵਿੱਚ ਦੋਬਾਰਾ ਨਹੀਂ ਦੇਖਾਂਗਾ। ਮੈਂ ਧਰਤੀ ਉੱਤੇ ਜਿਉਂਦੇ ਬੰਦਿਆਂ ਨੂੰ ਨਹੀਂ ਦੇਖਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਖਿਆ, ਮੈਂ ਯਹੋਵਾਹ ਨੂੰ ਨਹੀਂ ਵੇਖਾਂਗਾ, ਯਹੋਵਾਹ ਨੂੰ ਜੀਉਂਦਿਆਂ ਦੀ ਧਰਤੀ ਵਿੱਚ, ਮੈਂ ਆਦਮੀ ਨੂੰ ਸੰਸਾਰ ਦੇ ਵਾਸੀਆਂ ਨਾਲ ਫੇਰ ਨਹੀਂ ਤੱਕਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਖਿਆ, ਮੈਂ ਯਹੋਵਾਹ ਨੂੰ ਜੀਉਂਦਿਆਂ ਦੀ ਧਰਤੀ ਵਿੱਚ ਫੇਰ ਨਹੀਂ ਵੇਖਾਂਗਾ, ਮੈਂ ਆਪਣੇ ਨਾਲ ਦਿਆਂ ਮਨੁੱਖਾਂ ਨੂੰ ਫੇਰ ਨਹੀਂ ਤੱਕਾਂਗਾ, ਨਾ ਉਨ੍ਹਾਂ ਨਾਲ ਵੱਸਾਂਗਾ ਜੋ ਇਸ ਸੰਸਾਰ ਵਿੱਚ ਵੱਸਦੇ ਹਨ।