Isaiah 38:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਰੀ ਰਾਤ ਮੈਂ ਸ਼ੇਰ ਵਾਂਗ ਉੱਚੀ ਰੋਦਾ ਰਿਹਾ। ਪਰ ਮੇਰੀਆਂ ਉਮੀਦਾਂ ਕੁਚਲੀਆਂ ਗਈਆਂ ਸਨ ਜਿਵੇਂ ਕੋਈ ਸ਼ੇਰ ਹੱਡੀਆਂ ਚਬਾਂਦਾ ਹੈ। ਤੁਸਾਂ ਇੰਨੀ ਛੇਤੀ ਮੇਰੀ ਜ਼ਿੰਦਗੀ ਨੂੰ ਖਤਮ ਕਰ ਦਿੱਤਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਸਵੇਰ ਤੀਕ ਸ਼ੇਰ ਬਬਰ ਵਾਂਙੁ ਹੂੰਗਦਾ ਰਿਹਾ, ਐਉਂ ਉਹ ਮੇਰੀਆਂ ਸਾਰੀਆਂ ਹੱਡੀਆਂ ਭੰਨ ਸੁੱਟਦਾ ਹੈ, ਦਿਨ ਤੋਂ ਰਾਤ ਤੀਕ ਤੂੰ ਮੇਰਾ ਅੰਤ ਕਰ ਦੇਵੇਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਸਵੇਰ ਤੱਕ ਤਸੱਲੀ ਨਾਲ ਉਡੀਕਦਾ ਰਿਹਾ, ਪਰ ਉਹ ਬੱਬਰ ਸ਼ੇਰ ਵਾਂਗੂੰ ਮੇਰੀਆਂ ਸਾਰੀਆਂ ਹੱਡੀਆਂ ਭੰਨ ਸੁੱਟਦਾ ਹੈ, ਇੱਕ ਹੀ ਦਿਨ ਵਿੱਚ ਤੂੰ ਮੇਰਾ ਅੰਤ ਕਰ ਦੇਵੇਂਗਾ।