Isaiah 38:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਇੱਕ ਘੁੱਗੀ ਵਾਂਗਰਾਂ ਰੋਇਆ। ਮੈਂ ਇੱਕ ਪੰਛੀ ਵਾਂਗਰਾਂ ਰੋਇਆ। ਮੇਰੀਆਂ ਅੱਖਾਂ ਬਕੱ ਗਈਆਂ ਪਰ ਮੈਂ ਅਕਾਸ਼ਾਂ ਵੱਲ ਦੇਖਦਾ ਰਿਹਾ। ਮੇਰੇ ਪ੍ਰਭੂ, ਮੈਂ ਇੰਨਾ ਹਾਰਿਆ ਹੋਇਆ ਹਾਂ। ਮੇਰੀ ਸਹਾਇਤਾ ਲਈ ਇਕਰਾਰ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਅਬਾਬੀਲ ਯਾ ਕੂੰਜ ਵਾਂਙੁ ਚੀਂ ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਙੁ ਹੁੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜ਼ੁਲਮ ਹੈ, ਤੂੰ ਮੇਰੀ ਜ਼ਮਾਨਤ ਦੇਹ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਅਬਾਬੀਲ ਜਾਂ ਕੂੰਜ ਵਾਂਗੂੰ ਚੀਂ-ਚੀਂ ਕਰਦਾ ਰਿਹਾ, ਮੈਂ ਘੁੱਗੀ ਵਾਂਗੂੰ ਹੂੰਗਦਾ ਰਿਹਾ, ਮੇਰੀਆਂ ਅੱਖਾਂ ਉਤਾਹਾਂ ਵੇਖਣ ਤੋਂ ਰਹਿ ਗਈਆਂ, ਹੇ ਯਹੋਵਾਹ, ਮੇਰੇ ਉੱਤੇ ਜ਼ੁਲਮ ਹੋਇਆ ਹੈ, ਤੂੰ ਮੇਰੀ ਜ਼ਮਾਨਤ ਦੇ!