Isaiah 38:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਕੀ ਆਖ ਸੱਕਦਾ ਹਾਂ? ਮੇਰੇ ਸੁਆਮੀ ਨੇ ਦੱਸਿਆ ਕਿ ਕੀ ਵਾਪਰੇਗਾ ਅਤੇ ਮੇਰਾ ਸੁਆਮੀ ਉਸ ਨੂੰ ਵਾਪਰਨ ਦੇਵੇਗਾ। ਮੇਰੀ ਰੂਹ ਅੰਦਰ ਇਹੀ ਮੁਸੀਬਤਾਂ ਸਨ। ਇਸ ਲਈ ਹੁਣ ਮੈਂ ਸਾਰੀ ਜ਼ਿੰਦਗੀ ਨਿਮਾਣਾ ਹੋਵਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਕੀ ਬੋਲਾਂ? ਓਸ ਮੈਨੂੰ ਆਖਿਆ, ਅਤੇ ਓਸ ਆਪ ਕੀਤਾ ਵੀ। ਮੈਂ ਆਪਣੀ ਜਾਨ ਤੀ ਕੁੜੱਤਣ ਦੇ ਕਾਰਨ, ਆਪਣੇ ਸਾਰੇ ਵਰਹੇ ਹੌਲੀ ਹੌਲੀ ਚੱਲਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਕੀ ਬੋਲਾਂ? ਉਸ ਨੇ ਮੈਨੂੰ ਆਖਿਆ ਅਤੇ ਉਸ ਨੇ ਆਪ ਹੀ ਕੀਤਾ ਵੀ। ਮੈਂ ਆਪਣੀ ਜਾਨ ਦੀ ਕੁੜੱਤਣ ਦੇ ਕਾਰਨ, ਆਪਣੇ ਸਾਰੇ ਸਾਲ ਹੌਲੀ-ਹੌਲੀ ਚੱਲਾਂਗਾ।