Isaiah 38:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੇਰੇ ਸੁਆਮੀ, ਮੇਰੀ ਰੂਹ ਨੂੰ ਜਿਉਂਦਾ ਰਹਿਣ ਲਈ ਫ਼ਿਰ ਇਸ ਮੁਸ਼ਕਿਲ ਸਮੇਂ ਨੂੰ ਵਰਤੋਂ। ਮੇਰੇ ਆਤਮੇ ਦੀ, ਫ਼ੇਰ ਇੱਕ ਵਾਰੀ ਤਕੜਾ ਅਤੇ ਸਿਹਤਮੰਦ ਹੋਣ ਦੀ ਸਹਾਇਤਾ ਕਰੋ। ਠੀਕ ਹੋਣ ਵਿੱਚ ਮੇਰੀ ਸਹਾਇਤਾ ਕਰੋ! ਫ਼ੇਰ ਜਿਉਣ ਵਿੱਚ ਮੇਰੀ ਸਹਾਇਤਾ ਕਰੋ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਪ੍ਰਭੁ, ਇਨ੍ਹਾਂ ਗੱਲਾਂ ਦੇ ਕਾਰਨ ਮਨੁੱਖ ਦੀ ਹਯਾਤੀ ਹੈ, ਅਤੇ ਇਨ੍ਹਾਂ ਹੀ ਸਾਰੀਆਂ ਵਿੱਚ ਮੇਰੇ ਆਤਮਾ ਦੀ ਹਯਾਤੀ ਹੈ, ਸੋ ਮੈਨੂੰ ਚੰਗਾ ਕਰ ਅਤੇ ਮੈਨੂੰ ਹਯਾਤੀ ਬਖ਼ਸ਼।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਪ੍ਰਭੂ, ਇਨ੍ਹਾਂ ਗੱਲਾਂ ਦੇ ਕਾਰਨ ਮਨੁੱਖ ਜੀਉਂਦੇ ਹਨ, ਅਤੇ ਇਨ੍ਹਾਂ ਸਾਰੀਆਂ ਵਿੱਚ ਹੀ ਮੇਰੇ ਆਤਮਾ ਨੂੰ ਜੀਵਨ ਮਿਲਦਾ ਹੈ, ਤੂੰ ਮੈਨੂੰ ਚੰਗਾ ਕਰ ਅਤੇ ਮੈਨੂੰ ਜੀਵਨ ਬਖ਼ਸ਼।