Isaiah 38:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੇਖੋ, ਮੇਰੀਆਂ ਮੁਸੀਬਤਾਂ ਮੁੱਕ ਗਈਆਂ ਹਨ! ਹੁਣ ਮੈਂ ਅਮਨ ਵਿੱਚ ਹਾਂ। ਤੂੰ ਮੈਨੂੰ ਬਹੁਤ ਪਿਆਰ ਕਰਦਾ ਹੈਂ। ਤੂੰ ਮੈਨੂੰ ਕਬਰ ਅੰਦਰ ਨਹੀਂ ਸੜਨ ਦਿੱਤਾ। ਤੂੰ ਮੇਰੇ ਸਾਰੇ ਪਾਪ ਬਖਸ਼ ਦਿੱਤੇ। ਤੂੰ ਮੇਰੇ ਪਾਪਾਂ ਨੂੰ ਦੂਰ ਸੁੱਟ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੇਰੀ ਸ਼ਾਂਤੀ ਲਈ ਕੁੜੱਤਣ ਹੀ ਕੁੜੱਤਣ ਹੁੰਦੀ ਸੀ, ਪਰ ਤੈਂ ਪ੍ਰੇਮ ਨਾਲ ਮੇਰੀ ਜਾਨ ਨੂੰ ਨੇਸਤੀ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੈਂ ਮੇਰੇ ਸਾਰੇ ਪਾਪਾਂ ਨੂੰ, ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੇਰੀ ਹੀ ਸ਼ਾਂਤੀ ਲਈ ਮੈਨੂੰ ਕੁੜੱਤਣ ਹੀ ਕੁੜੱਤਣ ਸਹਿਣੀ ਪਈ, ਪਰ ਤੂੰ ਪ੍ਰੇਮ ਨਾਲ ਮੇਰੀ ਜਾਨ ਨੂੰ ਵਿਨਾਸ਼ ਦੇ ਟੋਏ ਤੋਂ ਛੁਡਾਇਆ ਹੈ, ਕਿਉਂ ਜੋ ਤੂੰ ਮੇਰੇ ਸਾਰੇ ਪਾਪਾਂ ਨੂੰ ਆਪਣੀ ਪਿੱਠ ਪਿੱਛੇ ਸੁੱਟ ਦਿੱਤਾ ਹੈ।