Isaiah 38:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੁਰਦਾ ਲੋਕ ਤੇਰੀ ਉਸਤਤ ਦੇ ਗੀਤ ਨਹੀਂ ਗਾਉਂਦੇ। ਸ਼ਿਓਲ ਵਿੱਚਲੇ ਲੋਕ ਤੇਰੀ ਉਸਤਤ ਨਹੀਂ ਕਰਦੇ। ਮੁਰਦੇ ਤੇਰੀ ਸਹਾਇਤਾ ਦੀ ਆਸ ਨਹੀਂ ਰੱਖਦੇ। ਉਹ ਧਰਤੀ ਦੀ ਮੋਰੀ ਅੰਦਰ ਚੱਲੇ ਜਾਂਦੇ ਨੇ ਤੇ ਉਹ ਮੁੜ ਕਦੇ ਵੀ ਨਹੀਂ ਬੋਲਦੇ।
Punjabi Bible 2016 - ਪਵਿੱਤਰ ਬਾਈਬਲ O.V.
ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸੱਕਦਾ, ਨਾ ਮੌਤ ਤੇਰੀ ਉਸਤਤ ਕਰ ਸੱਕਦੀ, ਟੋਏ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸੱਕਦੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਤਾਲ ਤਾਂ ਤੇਰਾ ਧੰਨਵਾਦ ਨਹੀਂ ਕਰ ਸਕਦਾ, ਨਾ ਮੌਤ ਤੇਰੀ ਉਸਤਤ ਕਰ ਸਕਦੀ, ਕਬਰ ਵਿੱਚ ਲਹਿਣ ਵਾਲੇ ਤੇਰੀ ਵਫ਼ਾਦਾਰੀ ਦੀ ਆਸ ਨਹੀਂ ਰੱਖ ਸਕਦੇ।