Isaiah 38:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜੇ ਬੰਦੇ ਜਿਉਂਦੇ ਨੇ ਜਿਵੇਂ ਅੱਜ ਮੈਂ ਹਾਂ ਓਹੀ ਲੋਕ ਤੇਰੀ ਉਸਤਤ ਕਰਦੇ ਨੇ। ਇੱਕ ਪਿਤਾ ਨੂੰ ਆਪਣੇ ਬੱਚਿਆਂ ਨੂੰ ਦੱਸ ਦੇਣਾ ਚਾਹੀਦਾ ਹੈ ਕਿ ਤੁਹਾਡੇ ਉੱਤੇ ਭਰੋਸਾ ਕੀਤਾ ਜਾ ਸੱਕਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ! ਪਿਤਾ ਆਪਣੇ ਪੁੱਤ੍ਰ ਨੂੰ ਤੇਰੀ ਵਫ਼ਾਦਾਰੀ ਦੱਸੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੀਉਂਦਾ, ਹਾਂ, ਜੀਉਂਦਾ ਹੀ ਤੇਰਾ ਧੰਨਵਾਦ ਕਰੇਗਾ, ਜਿਵੇਂ ਮੈਂ ਅੱਜ ਕਰਦਾ ਹਾਂ! ਪਿਤਾ ਆਪਣੇ ਪੁੱਤਰਾਂ ਨੂੰ ਤੇਰੀ ਵਫ਼ਾਦਾਰੀ ਦੱਸੇਗਾ।