Isaiah 38:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਕੰਧ ਵੱਲ ਮੁੜਿਆ ਜਿਹੜੀ ਮੰਦਰ ਦੇ ਸਾਹਮਣੇ ਸੀ ਅਤੇ ਪ੍ਰਾਰਥਨਾ ਕਰਨ ਲੱਗਾ। ਉਸ ਨੇ ਆਖਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਦ ਹਿਜ਼ਕੀਯਾਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਕੋਲੋਂ ਪ੍ਰਾਰਥਨਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਿਜ਼ਕੀਯਾਹ ਨੇ ਕੰਧ ਵੱਲ ਮੂੰਹ ਫੇਰ ਕੇ ਯਹੋਵਾਹ ਅੱਗੇ ਪ੍ਰਾਰਥਨਾ ਕੀਤੀ