Isaiah 38:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਆਖਦਾ ਹਾਂ: “ਮੈਨੂੰ ਯਹੋਵਾਹ ਨੇ ਬਚਾਇਆ। ਇਸ ਲਈ ਅਸੀਂ ਸਾਰੀ ਜ਼ਿੰਦਗੀ ਯਹੋਵਾਹ ਦੇ ਮੰਦਰ ਵਿੱਚ ਗੀਤ ਗਾਵਾਂਗੇ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਮੇਰੇ ਬਚਾਉਣ ਲਈ ਤਿਆਰ ਹੈ, ਸੋ ਅਸੀਂ ਆਪਣੇ ਤਾਰ ਵਾਲੇ ਵਾਜੇ ਆਪਣੀ ਉਮਰ ਦੇ ਸਾਰੇ ਦਿਨ ਯਹੋਵਾਹ ਦੇ ਭਵਨ ਵਿੱਚ ਵਜਾਵਾਂਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਮੈਨੂੰ ਬਚਾਵੇਗਾ, ਇਸ ਲਈ ਅਸੀਂ ਆਪਣੇ ਤਾਰ ਵਾਲੇ ਵਾਜਿਆਂ ਨਾਲ, ਆਪਣੀ ਉਮਰ ਦੇ ਸਾਰੇ ਦਿਨ ਯਹੋਵਾਹ ਦੇ ਭਵਨ ਵਿੱਚ ਗੀਤ ਗਾਉਂਦੇ ਰਹਾਂਗੇ।