Isaiah 38:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਤੈਨੂੰ ਚਾਹੀਦਾ ਹੈ ਕਿ ਅੰਜੀਰਾਂ ਨੂੰ ਰਗੜ ਕੇ ਆਪਣੇ ਜ਼ਖਮ ਉੱਤੇ ਲਗਾ ਲਵੇਂ ਫ਼ੇਰ ਤੂੰ ਠੀਕ ਹੋ ਜਾਵੇਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਯਸਾਯਾਹ ਨੇ ਆਖਿਆ ਸੀ, ਓਹ ਹਜੀਰਾਂ ਦੀ ਲੁੱਪਰੀ ਲੈ ਕੇ ਫੋੜੇ ਉੱਤੇ ਲੇਪ ਕਰ ਦੇਣ ਤਾਂ ਉਹ ਬਚਜਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਸਾਯਾਹ ਨੇ ਆਖਿਆ ਸੀ, ਤੁਸੀਂ ਹੰਜ਼ੀਰਾਂ ਦੀ ਇੱਕ ਲੁੱਪਰੀ ਲੈ ਕੇ ਉਹ ਦੇ ਫੋੜੇ ਉੱਤੇ ਲੇਪ ਕਰ ਦਿਓ ਤਾਂ ਉਹ ਬਚ ਜਾਵੇਗਾ।