Isaiah 38:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ ਕਿਹੜਾ ਸੰਕੇਤ ਹੈ ਜਿਹੜਾ ਸਿੱਧ ਕਰਦਾ ਹੈ ਕਿ ਮੈਂ ਯਹੋਵਾਹ ਦੇ ਮੰਦਰ ਵਿੱਚ ਜਾ ਸੱਕਾਂਗਾ?”
Punjabi Bible 2016 - ਪਵਿੱਤਰ ਬਾਈਬਲ O.V.
ਹਿਜ਼ਕੀਯਾਹ ਨੇ ਆਖਿਆ ਸੀ, ਕੀ ਨਿਸ਼ਾਨ ਹੈ ਭਈ ਮੈਂ ਯਹੋਵਾਹ ਦੇ ਭਵਨ ਨੂੰ ਚੜ੍ਹਾਂਗਾ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਿਜ਼ਕੀਯਾਹ ਨੇ ਪੁੱਛਿਆ ਸੀ, ਇਸ ਦਾ ਕੀ ਨਿਸ਼ਾਨ ਹੈ ਜੋ ਮੈਂ ਯਹੋਵਾਹ ਦੇ ਭਵਨ ਨੂੰ ਜਾਂਵਾਂਗਾ?