Isaiah 38:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਵੱਲੋਂ ਤੈਨੂੰ ਇਹ ਦਰਸਾਉਣ ਲਈ ਕਿ ਉਹ ਓਹੀ ਗੱਲਾਂ ਕਰੇਗਾ ਜਿਹੜੀਆਂ ਉਹ ਆਖਦਾ ਹੈ, ਇਹ ਸੰਕੇਤ ਹੈ:
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਵੱਲੋਂ ਤੇਰੇ ਲਈ ਏਹ ਨਿਸ਼ਾਨ ਹੋਵੇਗਾ ਕਿ ਯਹੋਵਾਹ ਆਪਣਾ ਬਚਨ ਜੋ ਉਹ ਬੋਲਿਆ ਪੂਰਾ ਕਰੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਨੇ ਜੋ ਬਚਨ ਬੋਲਿਆ ਹੈ ਉਹ ਉਸ ਨੂੰ ਪੂਰਾ ਕਰੇਗਾ, ਇਸ ਲਈ ਯਹੋਵਾਹ ਵੱਲੋਂ ਤੇਰੇ ਲਈ ਇਹ ਨਿਸ਼ਾਨ ਹੋਵੇਗਾ: