Isaiah 38:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਦੇਖੋ, ਮੈਂ ਆਹਾਜ਼ ਦੀਆਂ ਪੌੜੀਆਂ ਉਤਲੇ ਪਰਛਾਵੇਂ ਨੂੰ ਦਸ ਕਦਮ ਪਿੱਛਾਂਹ ਧੱਕ ਰਿਹਾ ਹਾਂ। ਸੂਰਜ ਦਾ ਪਰਛਾਵਾਂ ਜਿੱਥੇ ਹੁਣ ਹੈ ਉਸ ਨਾਲੋਂ ਦਸ ਕਦਮ ਪਿੱਛੇ ਚੱਲਾ ਜਾਵੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਵੇਖ, ਮੈਂ ਉਸ ਪਰਛਾਵੇਂ ਨੂੰ ਜਿਹੜਾ ਆਹਾਜ਼ ਦੀ ਧੁੱਪ ਘੜੀ ਉੱਤੇ ਸੂਰਜ ਨਾਲ ਲਹਿ ਗਿਆ ਹੈ ਦਸ ਦਰਜੇ ਪਿੱਛਾਹਾਂ ਮੋੜ ਦਿਆਂਗਾ। ਤਾਂ ਸੂਰਜ ਦਾ ਪਰਛਾਵਾਂ ਦਸ ਦਰਜੇ ਧੁੱਪ ਘੜੀ ਉੱਤੇ ਮੁੜ ਗਿਆ ਜਿੱਥੋਂ ਉਹ ਲਹਿ ਗਿਆ ਸੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖ, ਮੈਂ ਉਸ ਪਰਛਾਵੇਂ ਨੂੰ ਜਿਹੜਾ ਆਹਾਜ਼ ਦੀ ਧੁੱਪ ਘੜੀ ਉੱਤੇ ਸੂਰਜ ਨਾਲ ਲਹਿ ਗਿਆ ਹੈ ਦਸ ਕਦਮ ਪਿਛਾਹਾਂ ਮੋੜ ਦਿਆਂਗਾ। ਤਦ ਸੂਰਜ ਦਾ ਪਰਛਾਵਾਂ ਦਸ ਕਦਮ ਧੁੱਪ ਘੜੀ ਉੱਤੇ ਮੁੜ ਗਿਆ, ਜਿੱਥੋਂ ਉਹ ਲਹਿ ਗਿਆ ਸੀ।