Isaiah 38:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਹਿਜ਼ਕੀਯਾਹ ਦਾ ਉਸ ਵੇਲੇ ਦਾ ਖਤ ਹੈ ਜਦੋਂ ਉਹ ਬਿਮਾਰੀ ਤੋਂ ਠੀਕ ਹੋਇਆ:
Punjabi Bible 2016 - ਪਵਿੱਤਰ ਬਾਈਬਲ O.V.
ਯਹੂਦਾਹ ਦੇ ਪਾਤਸ਼ਾਹ ਹਿਜ਼ਕੀਯਾਹ ਦੀ ਲਿਖਤ ਜਦ ਉਹ ਬਿਮਾਰ ਹੋ ਕੇ ਆਪਣੀ ਬਿਮਾਰੀ ਤੋਂ ਬਚ ਗਿਆ, -
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੀ ਲਿਖਤ, ਜੋ ਉਸ ਨੇ ਬਿਮਾਰ ਹੋ ਕੇ ਚੰਗੇ ਹੋਣ ਤੋਂ ਬਾਅਦ ਲਿਖੀ, -