Isaiah 39:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਬਾਲਦਾਨ ਦਾ ਪੁੱਤਰ ਮੇਰੋਦਾਚ ਬਾਲਦਾਨ ਬਾਬਲ ਦਾ ਰਾਜਾ ਸੀ। ਮੇਰੋਦਾਚ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਸੁਗਾਤਾਂ ਭੇਜੀਆਂ। ਮਰਦੋਕ ਨੇ ਅਜਿਹਾ ਇਸ ਲਈ ਕੀਤਾ ਸੀ ਕਿਉਂ ਕਿ ਉਸ ਨੇ ਹਿਜ਼ਕੀਯਾਹ ਦੀ ਬਿਮਾਰੀ ਬਾਰੇ ਸੁਣਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਸ ਵੇਲੇ ਬਾਬਲ ਦੇ ਪਾਤਸ਼ਾਹ ਬਲਦਾਨ ਦੇ ਪੁੱਤ੍ਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਰ ਇੱਕ ਸੁਗਾਤ ਘੱਲੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਉਹ ਬਿਮਾਰ ਹੋ ਗਿਆ ਸੀ ਅਤੇ ਹੁਣ ਤਕੜਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਸਮੇਂ ਬਾਬਲ ਦੇ ਰਾਜੇ ਬਲਦਾਨ ਦੇ ਪੁੱਤਰ ਮਰੋਦਕ-ਬਲਦਾਨ ਨੇ ਹਿਜ਼ਕੀਯਾਹ ਨੂੰ ਚਿੱਠੀਆਂ ਅਤੇ ਇੱਕ ਸੁਗ਼ਾਤ ਭੇਜੀ ਕਿਉਂ ਜੋ ਉਸ ਨੇ ਸੁਣਿਆ ਸੀ ਕਿ ਹਿਜ਼ਕੀਯਾਹ ਬਿਮਾਰ ਹੋ ਗਿਆ ਸੀ ਅਤੇ ਹੁਣ ਚੰਗਾ ਹੋ ਗਿਆ ਹੈ।