Isaiah 39:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਨਬੀ ਯਸਾਯਾਹ ਰਾਜੇ ਹਿਜ਼ਕੀਯਾਹ ਕੋਲ ਗਿਆ ਤੇ ਉਸ ਨੂੰ ਪੁੱਛਿਆ, “ਇਨ੍ਹਾਂ ਲੋਕਾਂ ਨੇ ਕੀ ਆਖਿਆ? ਇਹ ਕਿੱਥੋਂ ਆਏ ਸਨ?” ਹਿਜ਼ਕੀਯਾਹ ਨੇ ਆਖਿਆ, “ਇਹ ਲੋਕ ਦੂਰ ਦੇਸੋਂ ਮੈਨੂੰ ਮਿਲਣ ਆਏ ਸਨ! ਇਹ ਬਾਬਲ ਵਿੱਚੋਂ ਆਏ ਸਨ!”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਸਾਯਾਹ ਨਬੀ ਹਿਜ਼ਕੀਯਾਹ ਪਾਤਸ਼ਾਹ ਕੋਲ ਆਇਆ ਅਤੇ ਉਹ ਨੂੰ ਆਖਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਓਹ ਕਿੱਥੋਂ ਤੇਰੇ ਕੋਲ ਆਏ? ਹਿਜ਼ਕੀਯਾਹ ਨੇ ਅੱਗੋਂ ਆਖਿਆ, ਓਹ ਇੱਕ ਦੂਰ ਦੇ ਦੇਸ ਤੋਂ ਮੇਰੇ ਕੋਲ ਆਏ, ਬਾਬਲ ਤੋਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਸਾਯਾਹ ਨਬੀ ਹਿਜ਼ਕੀਯਾਹ ਰਾਜਾ ਦੇ ਕੋਲ ਆਇਆ ਅਤੇ ਉਸ ਨੂੰ ਪੁੱਛਿਆ, ਇਨ੍ਹਾਂ ਮਨੁੱਖਾਂ ਨੇ ਕੀ ਆਖਿਆ ਅਤੇ ਉਹ ਕਿੱਥੋਂ ਤੇਰੇ ਕੋਲ ਆਏ ਹਨ? ਹਿਜ਼ਕੀਯਾਹ ਨੇ ਅੱਗੋਂ ਉੱਤਰ ਦਿੱਤਾ, ਉਹ ਇੱਕ ਦੂਰ ਦੇਸ ਤੋਂ ਮੇਰੇ ਕੋਲ ਆਏ, ਅਰਥਾਤ ਬਾਬਲ ਤੋਂ।