Isaiah 39:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਸਾਯਾਹ ਨੇ ਉਸ ਨੂੰ ਪੁੱਛਿਆ, “ਉੱਨ੍ਹਾਂ ਨੇ ਤੁਹਾਡੇ ਘਰ ਵਿੱਚ ਕੀ ਦੇਖਿਆ?” ਹਿਜ਼ਕੀਯਾਹ ਨੇ ਆਖਿਆ, “ਉਨ੍ਹਾਂ ਨੇ ਮੇਰੇ ਮਹਿਲਾਂ ਦੀ ਹਰ ਚੀਜ਼ ਦੇਖੀ। ਮੈਂ ਉਨ੍ਹਾਂ ਨੂੰ ਆਪਣੀ ਸਾਰੀ ਦੌਲਤ ਦਿਖਾਈ।”
Punjabi Bible 2016 - ਪਵਿੱਤਰ ਬਾਈਬਲ O.V.
ਓਸ ਆਖਿਆ, ਓਹਨਾਂ ਨੇ ਤੇਰੇ ਮਹਿਲ ਵਿੱਚ ਕੀ ਵੇਖਿਆ? ਤਦ ਹਿਜ਼ਕਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ ਓਹਨਾਂ ਨੇ ਵੇਖਿਆ, ਮੇਰਿਆਂ ਭੰਡਾਰਾਂ ਵਿੱਚ ਕੋਈ ਵਸਤ ਨਹੀਂ ਜੋ ਮੈਂ ਓਹਨਾਂ ਨੂੰ ਨਹੀਂ ਵਿਖਾਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਸਾਯਾਹ ਨੇ ਪੁੱਛਿਆ, ਉਹਨਾਂ ਨੇ ਤੇਰੇ ਮਹਿਲ ਵਿੱਚ ਕੀ-ਕੀ ਵੇਖਿਆ? ਤਦ ਹਿਜ਼ਕੀਯਾਹ ਨੇ ਆਖਿਆ, ਜੋ ਕੁਝ ਮੇਰੇ ਮਹਿਲ ਵਿੱਚ ਹੈ, ਉਹ ਸਭ ਉਹਨਾਂ ਨੇ ਵੇਖਿਆ, ਮੇਰਿਆਂ ਖਜ਼ਾਨਿਆਂ ਵਿੱਚ ਅਜਿਹੀ ਕੋਈ ਚੀਜ਼ ਨਹੀਂ ਜੋ ਮੈਂ ਉਹਨਾਂ ਨੂੰ ਨਹੀਂ ਵਿਖਾਈ।