Isaiah 39:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਯਸਾਯਾਹ ਨੇ ਹਿਜ਼ਕੀਯਾਹ ਨੂੰ ਇਹ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ ਦੇ ਸ਼ਬਦਾਂ ਨੂੰ ਧਿਆਨ ਨਾਲ ਸੁਣੋ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, ਸੈਨਾਂ ਦੇ ਯਹੋਵਾਹ ਦਾ ਬਚਨ ਸੁਣ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਸਾਯਾਹ ਨੇ ਹਿਜ਼ਕੀਯਾਹ ਨੂੰ ਆਖਿਆ, ਸੈਨਾਂ ਦੇ ਯਹੋਵਾਹ ਦਾ ਬਚਨ ਸੁਣ!