Isaiah 39:7 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਬਾਬਲ ਦੇ ਲੋਕ ਤੇਰੇ ਆਪਣੇ ਪੁੱਤਰਾਂ ਨੂੰ ਲੈ ਜਾਣਗੇ। ਅਤੇ ਤੇਰੇ ਪੁੱਤਰ ਬਾਬਲ ਦੇ ਰਾਜੇ ਦੇ ਮਹਿਲਾਂ ਦੇ ਅਧਿਕਾਰੀ ਬਣ ਜਾਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੇਰੇ ਪੁੱਤ੍ਰਾਂ ਵਿੱਚੋਂ ਜੋ ਤੈਥੋਂ ਪੈਦਾ ਹੋਣਗੇ ਜਿਨ੍ਹਾਂ ਨੂੰ ਤੂੰ ਜਨਮ ਦੇਵੇਂਗਾ ਕਈਆਂ ਨੂੰ ਓਹ ਲੈ ਜਾਣਗੇ ਅਰ ਓਹ ਬਾਬਲ ਦੇ ਪਾਤਸ਼ਾਹ ਦੇ ਮਹਿਲ ਵਿੱਚ ਖੁਸਰੇ ਬਣਨਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੇਰੇ ਪੁੱਤਰਾਂ ਵਿੱਚੋਂ, ਜੋ ਤੇਰੇ ਵੰਸ਼ ਵਿੱਚ ਪੈਦਾ ਹੋਣਗੇ, ਜਿਨ੍ਹਾਂ ਨੂੰ ਤੂੰ ਜਨਮ ਦੇਵੇਂਗਾ, ਉਨ੍ਹਾਂ ਵਿੱਚੋਂ ਕਈਆਂ ਨੂੰ ਉਹ ਲੈ ਜਾਣਗੇ ਅਤੇ ਉਹ ਬਾਬਲ ਦੇ ਰਾਜੇ ਦੇ ਮਹਿਲ ਵਿੱਚ ਖੁਸਰੇ ਬਣਨਗੇ।