Isaiah 39:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, “ਯਹੋਵਾਹ ਦਾ ਇਹ ਸੰਦੇਸ਼ ਚੰਗਾ ਹੈ।” (ਹਿਜ਼ਕੀਯਾਹ ਨੇ ਅਜਿਹਾ ਇਸ ਲਈ ਆਖਿਆ ਕਿਉਂ ਕਿ ਉਸ ਨੇ ਸੋਚਿਆ, “ਜਿੰਨਾ ਚਿਰ ਮੈਂ ਰਾਜਾ ਹਾਂ ਇੱਥੇ ਅਸਲੀ ਅਮਨ ਅਤੇ ਸੁਰੱਖਿਆ ਰ੍ਰਹੇਗੀ।”)
Punjabi Bible 2016 - ਪਵਿੱਤਰ ਬਾਈਬਲ O.V.
ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਉਹ ਬੋਲਿਆ ਚੰਗਾ ਹੈ ਅਤੇ ਓਸ ਏਹ ਵੀ ਆਖਿਆ, ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਤੇ ਅਮਨ ਰਹੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਿਜ਼ਕੀਯਾਹ ਨੇ ਯਸਾਯਾਹ ਨੂੰ ਆਖਿਆ, ਯਹੋਵਾਹ ਦਾ ਬਚਨ ਜੋ ਤੂੰ ਬੋਲਿਆ ਉਹ ਚੰਗਾ ਹੈ। ਫੇਰ ਉਸ ਨੇ ਇਹ ਵੀ ਆਖਿਆ, ਮੇਰੇ ਦਿਨਾਂ ਵਿੱਚ ਤਾਂ ਸ਼ਾਂਤੀ ਅਤੇ ਅਮਨ ਰਹੇਗਾ।