Isaiah 4:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਸਮੇਂ, ਉਹ ਸਾਰੇ ਲੋਕ ਜਿਹੜੇ ਹਾਲੇ ਸੀਯੋਨ ਵਿੱਚ ਅਤੇ ਯਰੂਸ਼ਲਮ ਵਿੱਚ ਜਿਉਂ ਰਹੇ ਹੋਣਗੇ, ਪਵਿੱਤਰ (ਖਾਸ) ਲੋਕ ਅਖਵਾਣਗੇ। ਇਹ ਗੱਲ ਉਨ੍ਹਾਂ ਸਾਰੇ ਲੋਕਾਂ ਨਾਲ ਵਾਪਰੇਗੀ ਜਿਨ੍ਹਾਂ ਦੇ ਨਾਮ ਖਾਸ ਸੂਚੀ ਵਿੱਚ ਹੋਣਗੇ, ਉਨ੍ਹਾਂ ਲੋਕਾਂ ਦੀ ਸੂਚੀ ਵਿੱਚ ਜਿਨ੍ਹਾਂ ਨੂੰ ਜਿਉਂਦੇ ਰਹਿਣ ਦੀ ਇੱਜ਼ਤ ਮਿਲੀ ਹੋਈ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਵੇਗਾ ਕਿ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ ਉਹ ਪਵਿੱਤਰ ਅਖਵਾਏਗਾ, ਓਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਹੜਾ ਸੀਯੋਨ ਵਿੱਚ ਛੱਡਿਆ ਗਿਆ ਅਤੇ ਜਿਹੜਾ ਯਰੂਸ਼ਲਮ ਵਿੱਚ ਰਹਿ ਗਿਆ ਹੋਵੇ, ਉਹ ਪਵਿੱਤਰ ਅਖਵਾਏਗਾ ਅਰਥਾਤ ਉਹ ਸਾਰੇ ਜਿਹੜੇ ਯਰੂਸ਼ਲਮ ਦੇ ਜੀਉਂਦਿਆਂ ਵਿੱਚ ਲਿਖੇ ਗਏ।