Isaiah 4:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਪਰਦਾ ਸੁਰੱਖਿਆ ਦਾ ਸਥਾਨ ਹੋਵੇਗਾ। ਇਹ ਪਰਦਾ ਲੋਕਾਂ ਨੂੰ ਸੂਰਜ ਦੀ ਗਰਮੀ ਤੋਂ ਬਚਾਵੇਗਾ। ਇਹ ਪਰਦਾ ਹਰ ਤਰ੍ਹਾਂ ਦੇ ਹੜ੍ਹ ਅਤੇ ਬਰੱਖਾ ਤੋਂ ਬਚਾ ਲਈ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਅਨ੍ਹੇਰੀ ਅਰ ਝੜੀ ਤੋਂ ਪਨਾਹ ਤੇ ਓਟ ਲਈ ਇੱਕ ਮੰਡਪ ਹੋਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦਿਨ ਨੂੰ ਗਰਮੀ ਤੋਂ ਛਾਂ ਲਈ ਅਤੇ ਹਨੇਰੀ ਅਤੇ ਝੜੀ ਤੋਂ ਪਨਾਹ ਅਤੇ ਓਟ ਲਈ ਇੱਕ ਮੰਡਪ ਹੋਵੇਗਾ।