Isaiah 40:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੇਰਾ ਪ੍ਰਭੂ, ਯਹੋਵਾਹ ਸ਼ਕਤੀ ਨਾਲ ਆ ਰਿਹਾ ਹੈ। ਉਹ ਆਪਣੀ ਸ਼ਕਤੀ ਨੂੰ ਸਮੂਹ ਲੋਕਾਂ ਤੇ ਹਕੂਮਤ ਕਰਨ ਲਈ ਵਰਤੇਗਾ। ਉਹ ਆਪਣੇ ਲੋਕਾਂ ਲਈ ਇਨਾਮ ਲਿਆਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਚੰਗੀਆਂ ਕਰਨੀਆਂ ਲਈ ਇਨਾਮ ਦੇਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਪ੍ਰਭੁ ਯਹੋਵਾਹ ਤਕੜਾਈ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਅਜਰ ਉਹ ਦੇ ਨਾਲ ਹੈ, ਅਤੇ ਉਹ ਦਾ ਵਟਾਂਦਰਾ ਉਹ ਦੇ ਸਨਮੁਖ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਪ੍ਰਭੂ ਯਹੋਵਾਹ ਬਲ ਨਾਲ ਆ ਰਿਹਾ ਹੈ, ਉਹ ਦੀ ਭੁਜਾ ਉਹ ਦੇ ਲਈ ਰਾਜ ਕਰਦੀ ਹੈ, ਵੇਖੋ, ਉਹ ਦਾ ਫਲ ਉਹ ਦੇ ਨਾਲ ਹੈ, ਅਤੇ ਉਹ ਦਾ ਬਦਲਾ ਉਹ ਦੇ ਸਨਮੁਖ ਹੈ।