Isaiah 40:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕਿਸੇ ਨੇ ਯਹੋਵਾਹ ਦੇ ਆਤਮੇ ਨੂੰ ਨਹੀਂ ਦੱਸਿਆ ਕਿ ਉੱਸਨੂੰ ਕੀ ਕਰਨਾ ਚਾਹੀਦਾ ਹੈ। ਕਿਸੇ ਨੇ ਯਹੋਵਾਹ ਨੂੰ ਨਹੀਂ ਦੱਸਿਆ ਕਿਵੇਂ ਉਹ ਗੱਲਾਂ ਕਰਨੀਆਂ ਹਨ ਜਿਹੜੀਆਂ ਓਸਨੇ ਕੀਤੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਹ ਨੇ ਯਹੋਵਾਹ ਦਾ ਆਤਮਾ ਮਾਪਿਆ, ਯਾ ਉਹ ਦਾ ਸਲਾਹੀ ਹੋ ਕੇ ਉਹ ਨੂੰ ਸਮਝਾਇਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸ ਨੇ ਯਹੋਵਾਹ ਦੇ ਆਤਮਾ ਨੂੰ ਮਾਰਗ ਵਿਖਾਇਆ ਜਾਂ ਉਹ ਦਾ ਸਲਾਹਕਾਰ ਹੋ ਕੇ ਉਸ ਨੂੰ ਸਮਝਾਇਆ?