Isaiah 40:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਕੀ ਯਹੋਵਾਹ ਨੇ ਕਿਸੇ ਕੋਲੋਂ ਸਹਾਇਤਾ ਮੰਗੀ? ਕੀ ਕਿਸੇ ਨੇ ਯਹੋਵਾਹ ਨੂੰ ਸਿੱਖਾਇਆ ਸੀ ਕਿ ਕਿਵੇਂ ਨਿਰਪੱਖ ਹੋਣਾ ਹੈ? ਕੀ ਕਿਸਨੇ ਯਹੋਵਾਹ ਨੂੰ ਗਿਆਨ ਸਿੱਖਾਇਆ ਸੀ? ਕੀ ਕਿਸਨੇ ਯਹੋਵਾਹ ਨੂੰ ਸਿਆਣਾ ਬਣਨਾ ਸਿੱਖਾਇਆ ਸੀ? ਨਹੀਂ! ਯਹੋਵਾਹ ਪਹਿਲਾਂ ਹੀ ਇਹ ਗੱਲਾਂ ਜਾਣਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਕਿਹ ਦੇ ਨਾਲ ਸਲਾਹ ਕੀਤੀ, ਕਿਹ ਨੇ ਉਹ ਨੂੰ ਸਮਝ ਬਖ਼ਸ਼ੀ, ਯਾ ਨਿਆਉਂ ਦਾ ਮਾਰਗ ਉਹ ਨੂੰ ਸਿਖਾਇਆ, ਯਾ ਉਹ ਨੂੰ ਵਿੱਦਿਆ ਸਿਖਾਈ, ਯਾ ਉਹ ਨੂੰ ਗਿਆਨ ਦਾ ਰਾਹ ਸਮਝਾਇਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨੇ ਕਿਸ ਦੇ ਨਾਲ ਸਲਾਹ ਕੀਤੀ, ਕਿਸ ਨੇ ਉਹ ਨੂੰ ਸਮਝ ਬਖ਼ਸ਼ੀ, ਜਾਂ ਨਿਆਂ ਦਾ ਮਾਰਗ ਉਹ ਨੂੰ ਸਿਖਾਇਆ, ਜਾਂ ਉਸ ਨੂੰ ਵਿੱਦਿਆ ਸਿਖਾਈ, ਜਾਂ ਉਸ ਨੂੰ ਗਿਆਨ ਦਾ ਰਾਹ ਸਮਝਾਇਆ?