Isaiah 40:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੇਖੋ, ਦੁਨੀਆਂ ਦੀਆਂ ਸਾਰੀਆਂ ਕੌਮਾਂ ਪਾਣੀ ਦੀ ਬਾਲਟੀ ਅੰਦਰ ਇੱਕ ਕਤਰੇ ਵਰਗੀਆਂ ਨੇ। ਜੇ ਕਿਧਰੇ ਯਹੋਵਾਹ ਸਾਰੀਆਂ ਦੂਰ ਦੁਰਾਡੀਆਂ ਕੌਮਾਂ ਨੂੰ ਤੱਕੜੀ ਦੇ ਪਲੜਿਆਂ ਅੰਦਰ ਰੱਖ ਦੇਵੇ, ਤਾਂ ਉਹ ਮਿੱਟੀ ਦੇ ਕਿਣਕਿਆਂ ਵਰਗੀਆਂ ਹੋਵਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਛਾਬਿਆਂ ਦੀ ਧੂੜ ਜਿਹੀਆਂ ਗਿਣੀਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਇੱਕ ਕਣੀ ਵਾਂਙੁ ਚੁੱਕ ਲੈਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਕੌਮਾਂ ਡੋਲ ਵਿੱਚੋਂ ਇੱਕ ਤੁਪਕੇ ਜਿਹੀਆਂ ਹਨ, ਅਤੇ ਤਰਾਜ਼ੂਆਂ ਦੀ ਧੂੜ ਜਿਹੀਆਂ ਠਹਿਰਦੀਆਂ ਹਨ, ਵੇਖੋ, ਉਹ ਟਾਪੂਆਂ ਨੂੰ ਧੂੜ ਦੇ ਕਣਾਂ ਵਾਂਗੂੰ ਚੁੱਕ ਲੈਂਦਾ ਹੈ।