Isaiah 40:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਕੀ ਤੁਸੀਂ ਪਰਮੇਸ਼ੁਰ ਦੀ ਕਿਸੇ ਚੀਜ਼ ਨਾਲ ਤੁਲਨਾ ਕਰ ਸੱਕਦੇ ਹੋ? ਨਹੀਂ! ਕੀ ਤੁਸੀਂ ਪਰਮੇਸ਼ੁਰ ਦੀ ਤਸਵੀਰ ਬਣਾ ਸੱਕਦੇ ਹੋ? ਨਹੀਂ!
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਪਰਮੇਸ਼ੁਰ ਨੂੰ ਕਿਹ ਦੇ ਵਰਗਾ ਦੱਸੋਗੇ, ਯਾ ਕਿਹੜੀ ਚੀਜ਼ ਨਾਲ ਉਹ ਨੂੰ ਉਪਮਾ ਦੇਓਗੇ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਪਰਮੇਸ਼ੁਰ ਨੂੰ ਕਿਸ ਦੇ ਵਰਗਾ ਦੱਸੋਗੇ, ਜਾਂ ਕਿਹੜੀ ਚੀਜ਼ ਨਾਲ ਉਹ ਦੀ ਉਪਮਾ ਦਿਓਗੇ।