Isaiah 40:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤੇ ਇਸਦੀ ਬੁਨਿਆਦ ਲਈ, ਉਹ ਖਾਸ ਕਿਸਮ ਦੀ ਲੱਕੜ ਚੁਣਦਾ ਹੈ, ਉਸ ਕਿਸਮ ਦੀ ਜਿਹੜੀ ਗਲਦੀ ਨਹੀਂ। ਫ਼ੇਰ ਉਹ ਕਿਸੇ ਲੱਕੜੀ ਦੇ ਕਾਰੀਗਰ ਨੂੰ ਲੱਭਦਾ ਹੈ ਅਤੇ ਉਹ ਕਾਮਾ ਇੱਕ “ਦੇਵਤਾ” ਬਣਾਉਂਦਾ ਹੈ ਜਿਹੜਾ ਡਿੱਗਦਾ ਨਹੀਂ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਚਤਰ ਕਾਰੀਗਰ ਭਾਲਦਾ ਹੈ, ਭਈ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਅਜਿਹੀ ਭੇਟ ਦੇਣ ਲਈ ਗਰੀਬ ਹੈ, ਉਹ ਅਜਿਹੀ ਲੱਕੜੀ ਚੁਣ ਲੈਂਦਾ ਹੈ ਜਿਹੜੀ ਗਲਣ ਵਾਲੀ ਨਹੀਂ, ਉਹ ਆਪਣੇ ਲਈ ਕੋਈ ਨਿਪੁੰਨ ਕਾਰੀਗਰ ਭਾਲਦਾ ਹੈ, ਤਾਂ ਜੋ ਉਹ ਇੱਕ ਅਜਿਹੀ ਮੂਰਤ ਕਾਇਮ ਕਰੇ, ਜਿਹੜੀ ਹਿੱਲੇ ਨਾ।