Isaiah 40:22 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ! ਉਹ ਧਰਤੀ ਦੇ ਉੱਪਰ ਬੈਠਾ ਹੈ ਤੇ ਉਸਦੀ ਤੁਲਨਾ ਵਿੱਚ ਲੋਕ ਹਨ ਟਿੱਡੀਦਲ ਵਰਗੇ ਹਨ। ਉਸ ਨੇ ਅਕਾਸ਼ਾਂ ਨੂੰ ਕੱਪੜੇ ਦੇ ਬਾਨ ਵਾਂਗ ਖੋਲ੍ਹ ਦਿੱਤਾ। ਉਸ ਨੇ ਅਕਾਸ਼ਾਂ ਨੂੰ ਤੰਬੂ ਵਾਂਗ ਬੈਠਣ ਲਈ ਉਸ ਦੇ ਹੇਠਾਂ ਫ਼ੈਲਾ ਦਿੱਤਾ।
Punjabi Bible 2016 - ਪਵਿੱਤਰ ਬਾਈਬਲ O.V.
ਉਹੋ ਹੈ ਜਿਹੜਾ ਧਰਤੀ ਦੇ ਕੁੰਡਲ ਉੱਪਰ ਬਹਿੰਦਾ ਹੈ, ਅਤੇ ਉਹ ਦੇ ਵਾਸੀ ਟਿੱਡੀਆਂ ਵਾਂਙੁ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਙੁ ਤਾਣਦਾ ਹੈ, ਅਤੇ ਵੱਸਣ ਲਈ ਓਹਨਾਂ ਨੂੰ ਤੰਬੂ ਵਾਂਙੁ ਫੈਲਾਉਂਦਾ ਹੈ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹੋ ਹੈ ਜਿਹੜਾ ਧਰਤੀ ਦੇ ਘੇਰੇ ਉੱਪਰ ਬੈਠਦਾ ਹੈ, ਅਤੇ ਧਰਤੀ ਦੇ ਵਾਸੀ ਟਿੱਡਿਆਂ ਵਾਂਗੂੰ ਹਨ, ਜਿਹੜਾ ਅਕਾਸ਼ ਨੂੰ ਪੜਦੇ ਵਾਂਗੂੰ ਤਾਣਦਾ ਹੈ, ਅਤੇ ਵੱਸਣ ਲਈ ਉਹਨਾਂ ਨੂੰ ਤੰਬੂ ਵਾਂਗੂੰ ਫੈਲਾਉਂਦਾ ਹੈ,