Isaiah 40:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਹਾਕਮ ਨੂੰ ਮਹੱਤਵਹੀਣ ਬਣਾਉਂਦਾ ਹੈ। ਉਹ ਇਸ ਦੁਨੀਆਂ ਦੇ ਨਿਆਂ ਪਾਲਕਾਂ ਨੂੰ ਪੂਰੀ ਤਰ੍ਹਾਂ ਨਿਕਂਮਾ ਬਣਾ ਦਿੰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜਿਹੜਾ ਇਖ਼ਤਿਆਰ ਵਾਲਿਆਂ ਨੂੰ ਨਾ ਹੋਇਆਂ ਜੇਹੇ ਕਰ ਦਿੰਦਾ ਹੈ, ਅਤੇ ਧਰਤੀ ਦੇ ਨਿਆਈਆਂ ਨੂੰ ਫੋਕਟ ਬਣਾ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜਾ ਇਖ਼ਤਿਆਰ ਵਾਲਿਆਂ ਨੂੰ ਤੁੱਛ ਜਿਹੇ ਕਰ ਦਿੰਦਾ, ਅਤੇ ਧਰਤੀ ਦੇ ਨਿਆਂਈਆਂ ਨੂੰ ਫੋਕਟ ਬਣਾ ਦਿੰਦਾ ਹੈ।