Isaiah 40:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਹਾਕਮ ਪੌਦਿਆਂ ਵਰਗੇ ਹਨ, ਉਹ ਧਰਤੀ ਉੱਤੇ ਬੀਜੇ ਹੁੰਦੇ ਹਨ ਪਰ ਇਸਤੋਂ ਪਹਿਲਾਂ ਕਿ ਉਹ ਜਢ਼ਾਂ ਆਪਣੀਆਂ ਧਰਤੀ ਅੰਦਰ ਲਾ ਦੇਣ, ਪਰਮੇਸ਼ੁਰ ਉਨ੍ਹਾਂ “ਪੌਦਿਆਂ” ਉੱਤੇ ਵਗਦਾ ਹੈ ਤੇ ਉਹ ਮੁਰਦਾ ਅਤੇ ਖੁਸ਼ਕ ਹੋ ਜਾਂਦੇ ਨੇ, ਤੇ ਹਵਾ ਉਨ੍ਹਾਂ ਨੂੰ ਲੈ ਜਾਂਦੀ ਹੈ ਉਡਾਕੇ, ਤਿਨਕਿਆਂ ਵਾਂਗੂ ਦੂਰ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਅਜੇ ਲਾਏ ਹੀ ਹਨ, ਓਹ ਅਜੇ ਬੀਜੇ ਹੀ ਹਨ, ਓਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜੀ ਹੈ, ਕਿ ਉਹ ਓਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਓਹ ਕੁਮਲਾ ਜਾਂਦੇ ਅਤੇ ਤੂਫ਼ਾਨ ਓਹਨਾਂ ਨੂੰ ਭੋਹ ਵਾਂਙੁ ਉਡਾ ਲੈ ਜਾਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਅਜੇ ਲਾਏ ਹੀ ਹਨ, ਉਹ ਅਜੇ ਬੀਜੇ ਹੀ ਹਨ, ਉਹਨਾਂ ਦੀ ਨਾਲੀ ਨੇ ਅਜੇ ਧਰਤੀ ਵਿੱਚ ਜੜ੍ਹ ਹੀ ਫੜ੍ਹੀ ਹੈ, ਕਿ ਉਹ ਉਹਨਾਂ ਉੱਤੇ ਫੂਕ ਮਾਰਦਾ ਹੈ, ਅਤੇ ਉਹ ਕੁਮਲਾ ਜਾਂਦੇ ਅਤੇ ਤੂਫ਼ਾਨ ਉਹਨਾਂ ਨੂੰ ਕੱਖਾਂ ਵਾਂਗੂੰ ਉਡਾ ਕੇ ਲੈ ਜਾਂਦਾ ਹੈ।