Isaiah 40:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਵਿੱਤਰ ਪੁਰੱਖ (ਪਰਮੇਸ਼ੁਰ) ਆਖਦੀ ਹੈ: “ਤੁਲਨਾ ਕਰ ਸੱਕਦੇ ਹੋ ਕੀ ਤੁਸੀਂ ਕਿਸੇ ਨਾਲ ਮੇਰੀ? ਨਹੀਂ! ਕੋਈ ਨਹੀਂ ਹੈ ਸਾਨੀ ਮੇਰਾ।”
Punjabi Bible 2016 - ਪਵਿੱਤਰ ਬਾਈਬਲ O.V.
ਤੁਸੀਂ ਮੈਨੂੰ ਕਿਹ ਦੇ ਵਰਗਾ ਦੱਸੋਗੇ, ਕਿ ਮੈਂ ਉਹ ਦੇ ਤੁੱਲ ਹਾਂ? ਪਵਿੱਤਰ ਪੁਰਖ ਆਖਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੁਸੀਂ ਮੈਨੂੰ ਕਿਸ ਦੇ ਵਰਗਾ ਦੱਸੋਗੇ, ਕਿ ਮੈਂ ਉਹ ਦੇ ਤੁੱਲ ਠਹਿਰਾਂ? ਪਵਿੱਤਰ ਪੁਰਖ ਆਖਦਾ ਹੈ।