Isaiah 40:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦੇ ਲੋਕੋ, ਸੱਚ ਹੈ ਇਹ! ਇਸਰਾਏਲ, ਤੈਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਇਸ ਉੱਤੇ! ਇਸ ਲਈ ਕਿਉਂ ਹੋ ਤੁਸੀਂ ਆਖਦੇ: “ਦੇਖ ਨਹੀਂ ਸੱਕਦਾ ਯਹੋਵਾਹ ਜਿਵੇਂ ਜਿਉਂਦਾ ਹਾਂ ਮੈਂ। ਲੱਭ ਨਹੀਂ ਸੱਕੇਗਾ ਪਰਮੇਸ਼ੁਰ ਮੈਨੂੰ ਅਤੇ ਸਜ਼ਾ ਨਹੀਂ ਦੇ ਸੱਕੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਾਕੂਬ, ਤੂੰ ਕਿਉਂ ਆਖਦਾ, ਅਤੇ ਹੇ ਇਸਰਾਏਲ, ਤੂੰ ਕਿਉਂ ਬੋਲਦਾ ਹੈਂ, ਕਿ ਮੇਰਾ ਰਾਹ ਯਹੋਵਾਹ ਤੋਂ ਲੁਕਿਆ ਹੋਇਆ ਹੈ, ਅਤੇ ਮੇਰਾ ਇਨਸਾਫ਼ ਮੇਰੇ ਪਰਮੇਸ਼ੁਰ ਵੱਲੋਂ ਛੱਡਿਆ ਗਿਆ ਹੈ?