Isaiah 40:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਵੱਸ਼ ਹੀ ਸੁਣਿਆ ਹੋਵੇਗਾ ਤੁਸੀਂ ਤੇ ਜਾਣਦੇ ਹੋਵੋਗੇ ਕਿ ਯਹੋਵਾਹ ਪਰਮੇਸ਼ੁਰ ਹੈ ਬਹੁਤ ਸਿਆਣਾ। ਜਾਣ ਨਹੀਂ ਸੱਕਦੇ ਲੋਕ ਉਸ ਸਭ ਕੁਝ ਨੂੰ ਜੋ ਹੈ ਜਾਣਦਾ ਉਹ। ਬਕੱਦਾ ਨਹੀਂ ਯਹੋਵਾਹ ਅਤੇ ਲੋੜਦਾ ਨਹੀਂ ਆਰਾਮ ਨੂੰ। ਬਣਾਈਆਂ ਯਹੋਵਾਹ ਨੇ ਸਮੂਹ ਦੂਰ ਦੁਰਾਡੀਆਂ ਥਾਵਾਂ ਧਰਤੀ ਦੀਆਂ। ਰਹਿੰਦਾ ਹੈ ਯਹੋਵਾਹ ਸਦਾ-ਸਦਾ ਲਈ।
Punjabi Bible 2016 - ਪਵਿੱਤਰ ਬਾਈਬਲ O.V.
ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ, ਧਰਤੀ ਦਿਆਂ ਬੰਨਿਆਂ ਦਾ ਕਰਤਾ, ਨਾ ਹੁੱਸਦਾ ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਤੂੰ ਨਹੀਂ ਜਾਣਿਆ, ਕੀ ਤੂੰ ਨਹੀਂ ਸੁਣਿਆ, ਕਿ ਅਨਾਦੀ ਪਰਮੇਸ਼ੁਰ ਯਹੋਵਾਹ ਜੋ ਧਰਤੀ ਦਿਆਂ ਬੰਨਿਆਂ ਦਾ ਕਰਤਾ ਹੈ, ਨਾ ਹੁੱਸਦਾ ਹੈ, ਨਾ ਥੱਕਦਾ ਹੈ, ਉਹ ਦੀ ਸਮਝ ਅਥਾਹ ਹੈ?